ਮਹਾਰਾਸ਼ਟਰ : ਪੁੱਲ ਦੇ ਨਿਰਮਾਣ ਦੌਰਾਨ ਮਸ਼ੀਨ ਡਿੱਗਣ ਕਾਰਨ 17 ਮਜ਼ਦੂਰਾਂ ਦੀ ਮੌਤ

ਮਹਾਰਾਸ਼ਟਰ ਦੇ ਠਾਣੇ ‘ਚ ਸਮ੍ਰਿਧੀ ਐਕਸਪ੍ਰੈਸ ਹਾਈਵੇਅ ‘ਤੇ ਸੋਮਵਾਰ ਦੇਰ ਰਾਤ ਪੁਲ ਦੇ ਨਿਰਮਾਣ ਦੌਰਾਨ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗਣ ਕਾਰਨ 17 ਮਜ਼ਦੂਰਾਂ ਦੀ ਮੌਤ ਹੋ ਗਈ। ਹਾਈਵੇਅ ’ਤੇ ਰਾਤ ਸਮੇਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕਰੀਬ 1:30 ਵਜੇ ਗਰਡਰ ਮਸ਼ੀਨ 100 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਗਈ।

Spread the love