ਪਾਕਿਸਤਾਨ ਵਿੱਚ ਸੜਕ ਹਾਦਸੇ ਵਿੱਚ 10 ਹਲਾਕ

ਉੱਤਰ-ਪੱਛਮੀ ਪਾਕਿਸਤਾਨ ਵਿੱਚ ਟਰੱਕ ਤੇ ਇੱਕ ਹੋਰ ਵਾਹਨ ਵਿਚਾਲੇ ਆਹਮੋ-ਸਾਹਮਣੀ ਟੱਕਰ ਕਾਰਨ ਦਸ ਵਿਅਕਤੀਆਂ ਦੀ ਮੌਤ ਹੋ ਗਈ ਤੇ ਅੱਠ ਜ਼ਖਮੀ ਹੋ ਗਏ। ਇਹ ਹਾਦਸਾ ਖੈਬਰ ਪਖਤੂਨਖਵਾ ਸੂਬੇ ਦੇ ਕਰਕ ਜ਼ਿਲ੍ਹੇ ਵਿੱਚ ਮੁੱਖ ਇੰਡਸ ਹਾਈਵੇਅ ’ਤੇ ਲੱਕੀ ਘੁੰਡਾ ਖੇਲ ਨੇੜੇ ਵਾਪਰਿਆ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Spread the love