ਪੰਜਾਬ ‘ਚ ਕੁਝ ਘੰਟਿਆ ‘ਚ 2 ਬੱਸਾਂ ਪਲਟੀਆਂ

ਪੰਜਾਬ ‘ਚ ਸਵੇਰੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਨਾਲ ਟਰੱਕ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਈ ਹੈ। ਦੂਜੀ ਬੱਸ ਜੋ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਆ ਰਹੀ ਸੀ ਪਲਟ ਗਈ । ਬੱਸ ਵਿਚ ਸਵਾਰ ਕਈ ਸਵਾਰੀਆ ਜ਼ਖ਼ਮੀ ਹੋ ਗਈਆ।

Spread the love