ਟੈਕਸਾਸ ਦੇ ਹੋਟਲ ’ਚ ਧਮਾਕੇ ਕਾਰਨ 20 ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਅਮਰੀਕਾ ਦੇ ਟੈਕਸਾਸ ਸੂਬੇ ਦੇ ਫੋਰਟ ਵਰਥ ਵਿਚਲੇ ਹੋਟਲ ਵਿਚ ਧਮਾਕੇ ਵਿਚ 21 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ 20 ਮੰਜ਼ਿਲਾ ਹੋਟਲ ਦੇ ਦਰਵਾਜ਼ੇ ਅਤੇ ਕੰਧ ਦਾ ਪੂਰਾ ਹਿੱਸਾ ਸੜਕ ‘ਤੇ ਡਿੱਗ ਗਿਆ। ਇਸ ਦੇ ਨਾਲ ਹੀ ਬਚਾਅ ਦਲ ਨੇ ਬੇਸਮੈਂਟ ‘ਚ ਕਈ ਲੋਕਾਂ ਨੂੰ ਫਸੇ ਹੋਏ ਦੇਖਿਆ, ਜਦੋਂ ਧਮਾਕਾ ਹੋਇਆ ਤਾਂ ਸੈਂਡਮੈਨ ਸਿਗਨੇਚਰ ਹੋਟਲ ਦੇ ਦੋ ਦਰਜਨ ਤੋਂ ਵੱਧ ਕਮਰੇ ਮਹਿਮਾਨਾਂ ਨਾਲ ਭਰੇ ਸਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਧਮਾਕਾ ਗੈਸ ਲੀਕ ਹੋਣ ਕਾਰਨ ਹੋਇਆ ਅਤੇ ਹੋਟਲ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ

Spread the love