ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਚੋਣ ਦਰਮਿਆਨ ਸਵੇਰ ਗਿਆਰਾਂ ਵਜੇ ਤਕ 23.04 ਫੀਸਦੀ ਵੋਟਾਂ ਪੈ ਚੁੱਕੀਆਂ ਹਨ।  ਵੋਟਾਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ।

Spread the love