2008 ‘ਚ ਕਤਲ ਕੀਤੀ ਪੱਤਰਕਾਰ ਦੇ ਕਾਤਲਾਂ ਨੂੰ ਉਮਰ ਕੈਦ

ਦਿੱਲੀ ਦੀ ਸਾਕੇਤ ਅਦਾਲਤ ਨੇ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੇ 2008 ਦੇ ਕਤਲ ਵਿਚ ਦੋਸ਼ੀ ਠਹਿਰਾਏ ਗਏ ਪੰਜ ਵਿਅਕਤੀਆਂ ਵਿਚੋਂ ਚਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਪੰਜਵੇਂ ਦੋਸ਼ੀ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀਆਂ ਨੂੰ ਮਕੋਕਾ ਤਹਿਤ ਇਹ ਸਜ਼ਾਵਾਂ ਸੁਣਾਈਆਂ ਗਈਆਂ ਹਨ।

Spread the love