ਬੱਸ ਨੂੰ ਅੱਗ ਲੱਗਣ ਕਾਰਨ 6 ਵਿਅਕਤੀ ਜ਼ਿੰਦਾ ਸੜੇ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਵਿੱਚ ਚਿਲਕਲੁਰੀਪੇਟ ਨੇੜੇ ਪ੍ਰਾਈਵੇਟ ਬੱਸ ਨੂੰ ਲਾਰੀ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਇਸ ਹਾਦਸੇ ‘ਚ 6 ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ ਦੋਵੇਂ ਵਾਹਨਾਂ ਦੇ ਡਰਾਈਵਰ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Spread the love