ਭਾਰਤ ’ਚ 656 ਕਰੋਨਾ ਮਰੀਜ਼ ਸਾਹਮਣੇ ਆਏ

ਭਾਰਤ ’ਚ ਇਕ ਦਿਨ ’ਚ 656 ਕਰੋਨਾ ਦੇ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3742 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਦਿੱਤੀ। ਪਿਛਲੇ 24 ਘੰਟਿਆਂ ’ਚ ਕੇਰਲ ’ਚ ਕਰੋਨਾ ਕਾਰਨ ਇਕ ਮੌਤ ਹੋਈ ਹੈ।

Spread the love