ਆਸਟ੍ਰੇਲੀਆ ‘ਚ ਸਿੱਖ ਨੌਜਵਾਨ ਦੀ ਦਰਦਨਾਕ ਹਾਦਸੇ ‘ਚ ਮੌਤ

ਆਸਟ੍ਰੇਲੀਆ ਤੋਂ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਹੈ। ਨੌਜਵਾਨ ਅੰਮ੍ਰਿਤਸਰ ਦੇ ਅਜਨਾਲਾ ਨਾਲ ਸਬੰਧਤ ਸੀ ਅਤੇ ਵਿਦੇਸ਼ ‘ਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ।  ਮ੍ਰਿਤਕ ਭਗਵੰਤ ਸਿੰਘ ਦੋ ਸਾਲ ਪਹਿਲਾਂ ਹੀ ਆਪਣੀ ਪਤਨੀ ਅਤੇ ਡੇਢ ਸਾਲ ਦੇ ਬੱਚੇ ਨਾਲ ਆਸਟ੍ਰੇਲੀਆ ਗਿਆ ਸੀ।

Spread the love