ਹਰਿਆਣਾ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਬਠਿੰਡੇ ਜਿਲ੍ਹੇ ਦੇ ਨੌਜਵਾਨ ਦੀ ਮੌਤ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸੂਬੇ ਨਾਲ ਲੱਗਦੀਆਂ ਸਰਹੱਦਾਂ ਉਤੇ ਕੀਤੇ ਜਾ ਰਹੇ ਸੰਘਰਸ਼ ਵਿਚ ਅੱਜ ਖਨੌਰੀ ਸਰਹੱਦ ਉਤੇ 23 ਸਾਲ ਦੇ ਨੌਜਵਾਨ ਚਰਨਜੀਤ ਸਿੰਘ ਦੀ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਜਿੰਦਰ ਹਸਪਤਾਲ ਦੀ ਮੋਰਚਰੀ ਵਿਚ ਲਿਆਂਦਾ ਗਿਆ ਹੈ।

Spread the love