ਹਰਿਆਣਾ ਵਿਧਾਨ ਸਭਾ ਚੋਣ ਨਤੀਜਿਆਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸੂਬੇ ਦੀਆਂ ਸਾਰੀਆਂ 90 ਸੀਟਾਂ ‘ਤੇ ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਸੀ, ਪਰ ਇਸ ਤੋਂ ਬਾਅਦ ਬਾਜ਼ੀ ਪਲਟ ਗਈ। ਇਸ ਵਾਲੇ ਭਾਜਪਾ ਅੱਗੇ ਚੱਲ ਰਹੀ ਹੈ। ਇਸ ਵੇਲੇ ਭਾਜਪਾ 46 ਅਤੇ ਕਾਂਗਰਸ 38 ਸੀਟਾਂ ਉਤੇ ਅੱਗੇ ਚੱਲ ਰਹੀ ਹੈ।ਇਸ ਵੇਲੇ ਸਭਾ ਤੋਂ ਮਾੜੀ ਹਾਲਤ ਆਮ ਆਦਮੀ ਪਾਰਟੀ ਅਤੇ ਜੇਜੇਪੀ ਦੀ ਹੈ, ਜਿਸ ਨੂੰ ਵੀ ਇਕ ਵੀ ਸੀਟ ਮਿਲਦੀ ਨਜ਼ਰ ਨਹੀਂ ਆ ਰਹੀ ਹੈ।