ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਮੇਤ ‘ਆਪ’ ਵਿਧਾਇਕ ਭਾਜਪਾ ‘ਚ ਸ਼ਾਮਿਲ

ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜਕੁਮਾਰ ਆਨੰਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਵੀਨਾ ਆਨੰਦ ਵੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਕਰਤਾਰ ਸਿੰਘ ਤੰਵਰ, ਰਤਨੇਸ਼ ਗੁਪਤਾ, ਸਚਿਨ ਰਾਏ ਅਤੇ ‘ਆਪ’ ਕੌਂਸਲਰ ਉਮੇਦ ਸਿੰਘ ਫੋਗਾਟ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

Spread the love