ਭਾਜਪਾ ‘ਚ ਜਾ ਚੁੱਕੇ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਵਾਪਸ ਲਿਆ

ਲੋਕ ਸਭਾ ਚੋਣਾਂ ਖ਼ਤਮ ਹੋਣ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਛੱਡ ਕੇ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਹ ਜਲੰਧਰ ਪੱਛਮੀ ਤੋਂ ਵਿਧਾਇਕ ਚੁਣੇ ਹੋਏ ਹਨ।

Spread the love