‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹਾਰੇ ਆਪਣੀ ਸੀਟ

ਦਿੱਲੀ ਵਿਧਾਨ ਸਭਾ ਚੋਣਾਂ ’ਚ ਨਵੀਂ ਦਿੱਲੀ ਹਲਕੇ ਤੋਂ ‘ਆਪ’ ਦੇ ਉਮੀਦਵਾਰ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਨੇ ਮਾਤ ਦਿੱਤੀ।

Spread the love