ਅਦਾਕਾਰ ਰਣਦੀਪ ਭੰਗੂ ਦਾ ਹੋਇਆ ਦਿਹਾਂਤ

ਪੰਜਾਬੀ ਫਿਲਮ ਇੰਡਸਟਰੀ ਤੋਂ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਮੌਤ ਦੇ ਕਾਰਨਾਂ ਸਬੰਧੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ।

Spread the love