ADGP ਨੇ ਸਮੇਂ ਤੋਂ ਪਹਿਲਾਂ ਛੱਡੀਂ ਪੁਲੀਸ ਦੀ ਨੌਕਰੀ

ਪੰਜਾਬ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਨੇ ਸਵੈ ਇੱਛਤ ਸੇਵਾ ਮੁਕਤੀ ਲੈ ਲਈ ਹੈ। ਪੰਜਾਬ ਦੇ ADGP ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਸਵੈ-ਇੱਛੁਕ ਸੇਵਾਮੁਕਤੀ ਲੈ ਲਈ ਹੈ। ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜ਼ੀ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ।

Spread the love