ਨੌਕਰੀ ਛੱਡ ਕੇ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ‘ਚ ਹੋਇਆ ਸ਼ਾਮਲ

ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।ਹੁਣ ਇਸ ਗੱਲ ਦੀ ਜ਼ੋਰਦਾਰ ਚਰਚਾ ਹੈ ਕਿ ਕਾਂਗਰਸ ਫਿਰੋਜ਼ਪੁਰ ਸੀਟ ਤੋਂ ਗੁਰਿੰਦਰ ਢਿੱਲੋਂ ਨੂੰ ਉਮੀਦਵਾਰ ਬਣਾ ਸਕਦੀ ਹੈ। ਦੱਸ ਦਈਏ ਕਿ, ਕਾਂਗਰਸ ਪੰਜਾਬ ਦੇ ਅੰਦਰ 12 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਐਲਾਨਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ, ਕਾਂਗਰਸ ਫਿਰੋਜ਼ਪੁਰ ਤੋਂ ਢਿੱਲੋਂ ਨੂੰ ਉਮੀਦਵਾਰ ਹੋ ਸਕਦੇ ਹਨ।

Spread the love