ਜਥੇਦਾਰ ਸਾਹਿਬਾਨ ਨੂੰ ਹਟਾਉਣ ਤੋਂ ਬਾਅਦ ਬਾਦਲ ਧੜੇ ਦੇ ਕਈ ਆਗੂਆਂ ਨੇ ਪਾਰਟੀ ਤੋਂ ਦਿੱਤੇ ਅਸਤੀਫ਼ੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਉਨ੍ਹਾਂ ਦੇ ਜਥੇਦਾਰ ਦੇ ਅਹੁਦਿਆਂ ਤੋਂ ਹਟਾ ਦਿੱਤਾ । ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਹਰਿਆਣਾ ਵਿੱਚ ਅਕਾਲੀ ਦਲ ਤੋਂ ਤਿੰਨ ਵੱਡੇ ਲੀਡਰਾਂ ਨੇ ਅਸਤੀਫ਼ੇ ਦਿੱਤੇ ਹਨ। ਪੂਰੇ ਸਿੱਖ ਜਗਤ ਜਥੇਦਾਰਾਂ ਨੂੰ ਹਟਾਉਣ ਲੈ ਕੇ ਰੋਸ ਦੀ ਲਹਿਰ ਹੈ।

Spread the love