ਥੱਪੜ ਦੀ ਘਟਨਾ ਤੋਂ ਬਾਅਦ ਕੌਣ ਕੌਣ ਕੰਗਨਾ ਰਣੌਤ ਦੇ ਸਮਰਥਨ ‘ਚ ਆਇਆ

ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਪਏ ਥੱਪੜ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਮੰਡੀ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਜਦੋਂ ਕੰਗਨਾ ਦਿੱਲੀ ਲਈ ਰਵਾਨਾ ਹੋਈ ਤਾਂ ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਅਦਾਕਾਰਾ ਨੂੰ ਥੱਪੜ ਮਾਰ ਦਿੱਤਾ। ਕੁਝ ਕੁ ਬਾਲੀਵੁੱਡ ਸਿਤਾਰਿਆਂ ਨੇ ਕੰਗਨਾ ਨਾਲ ਹੋਏ ਦੁਰਵਿਵਹਾਰ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਜਿਨ੍ਹਾਂ ‘ਚ ਅਨੁਪਮ ਖੇਰ ਤੇ ਸ਼ੇਖਰ ਸੁਮਨ ਸ਼ਾਮਿਲ ਹਨ ।

Spread the love