ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣਾਂ ‘ਚ ਹੋ ਰਹੀ ਦੇਰੀ

ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਕਾਰਨ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਅਤੇ ਇੱਥੋਂ ਰਵਾਨਾ ਆਉਣ ਵਾਲੀਆਂ ਹਵਾਈ ਉਡਾਣਾਂ ਲੇਟ ਹੋ ਰਹੀਆਂ ਹਨ। ਸਵੇਰ ਸਮੇਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਦੀ ਹਵਾਈ ਉਡਾਣ ਰੱਦ ਹੋ ਗਈ ਹੈ।

Spread the love