ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਸੜਕ ਹਾਦਸਾ ਝਾਰਖੰਡ ਦੇ ਟਾਟਾ ਕੋਲ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਕੀਰਤਨ ਕਰਨ ਜਾ ਰਹੇ ਸਨ।

Spread the love