ਚੰਡੀਗੜ੍ਹ ਤੋਂ ਅਕਾਲੀ ਦਲ ਦਾ ਉਮੀਦਵਾਰ ਪਾਰਟੀ ਵੀ ਛੱਡ ਗਿਆ, ਟਿਕਟ ਵੀ ਮੋੜ ਗਿਆ

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵੀ ਛੱਡ ਦਿੱਤੀ ਹੈ।ਹਰਦੀਪ ਸਿੰਘ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।

Spread the love