ਅਕਾਲੀ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਟੀਨੂੰ ਨੂੰ  ਜਲੰਧਰ ਸੀਟ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾ ਸਕਦੀ ਹੈ।

Spread the love