ਅਮਰੀਕਾ ਪੰਜਾਬੀ ਨੌਜਵਾਨ ਨੇ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

ਅਮਰੀਕਾ ਦੇ ਸੂਬੇ ਕੈਲੇਫੋਰਨੀਆ ਦੇ ਸ਼ਹਿਰ ਫਰਿਜ਼ਨੋ ‘ਚ ਪੰਜਾਬੀ ਨੌਜਵਾਨ ਨੇ ਪੰਜਾਬੀ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ । ਮਾਰੇ ਗਏ ਵਿਅਕਤੀ ਦੀ ਪਛਾਣ ਪੁਲਿਸ ਵੱਲੋਂ ਹਰਮਨਪ੍ਰੀਤ ਸਿੰਘ (29) ਦੱਸੀ ਗਈ ਹੈ ਤੇ ਕਤਲ ਦੇ ਦੋਸ਼ ਲਵਪ੍ਰੀਤ ਸਿੰਘ (28) ਤੇ ਲੱਗੇ ਹਨ। ਪੁਲਿਸ ਮੁਤਾਬਕ ਘਟਨਾ ਲੰਘੇ ਮੰਗਲਵਾਰ ਦੀ ਹੀ ਹੈ।

Spread the love