ਅਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨ ਦਾ ਕਰਤਾ ਐਲਾਨ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਵੱਲੋਂ 2024 ਦੀ ਲੋਕ ਸਭਾ ਚੋਣ ਲੜਨ ਬਾਰੇ ਬੀਤੇ ਕਈ ਦਿਨਾਂ ਤੋਂ ਲਗਾਤਾਰ ਅਟਕਲਾਂ ਚੱਲ ਰਹੀਆਂ ਹਨ।ਖ਼ਬਰ ਏਜੰਸੀ ਪੀਟੀਆਈ ਮੁਤਾਬਕ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।ਇਹ ਐਲਾਨ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਕੀਤਾ ਗਿਆ ਹੈ।

Spread the love