ਹਾਈ ਕੋਰਟ ਪੁੱਜੇ ਅੰਮ੍ਰਿਤਪਾਲ ਸਿੰਘ ,ਆਰਜ਼ੀ ਰਿਹਾਈ ਮੰਗੀ

NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।

Spread the love