5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਚੁੱਕਣਗੇ ਸਹੁੰ

ਖਬਰਾਂ ਹਨ ਕਿ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਸਾਂਸਦ ਬਣੇ ਹਨ। ਐਨ ਐੱਸ ਏ ਦੇ ਤਹਿਤ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਹਨ।

Spread the love