ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਮਿਲੀ 6 ਦਿਨਾਂ ਦੀ ਪੈਰੋਲ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਕੁਲਵੰਤ ਸਿੰਘ ਰਾਉਂਕੇ ਨੂੰ 6 ਦਿਨਾਂ ਦੀ ਪੈਰੋਲ ਮਿਲੀ ਹੈ।। ਕੁਲਵੰਤ ਸਿੰਘ ਰਾਉਂਕੇ ਨੂੰ ਉਸ ਦੇ ਚਾਚੇ ਦੀ ਮੌਤ ਦੇ ਮੱਦੇਨਜ਼ਰ ਛੇ ਦਿਨ ਦੀ ਪੈਰੋਲ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਜੋ ਆਪਣੇ ਸਾਥੀਆਂ ਦੇ ਨਾਲ ਕਰੀਬ 9 ਮਹੀਨਿਆਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੀ।

Spread the love