ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

8 ਅਪ੍ਰੈਲ ਨੂੰ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਸਾਹਿਬ ਤੱਕ ਨਿਕਲਣ ਵਾਲੇ ਖਾਲਸਾ ਮਾਰਚ ‘ਚ ਸ਼ਾਮਿਲ ਹੋਣ ਤੋਂ ਇਕ ਦਿਨ ਪਹਿਲਾਂ ਅੱਜ ਡਿਬੜੂਗੜ੍ਹ ਜੇਲ ਵਿਚ ਬੰਦ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਕੁਝ ਹੋਰ ਬੀਬੀਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ।

Spread the love