ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਅਦਾਲਤ ਨੇ 14 ਦਿਨ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਖਡੂਰ ਸਾਹਿਬ ਸੀਟ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ। ਫਿਲੌਰ ਅਦਾਲਤ ਨੇ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਫਿਲੌਰ ਪੁਲਿਸ ਨੇ 11 ਜੁਲਾਈ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੇ ਸਾਥੀ ਲਵਪ੍ਰੀਤ ਨੂੰ ਗ੍ਰਿਫਤਾਰ ਕੀਤਾ ਸੀ।

Spread the love