ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਇੱਕ ਮੁਲਜਮ ਨੇ ਕੀਤੀ ਖੁਦਕੁਸ਼ੀ

ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲਿਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ੀ ਅਨੁਜ ਥਾਪਨ ਨੇ ਮੁੰਬਈ ਪੁਲਿਸ ਦੀ ਹਿਰਾਸਤ ‘ਚ ਖੁਦਕੁਸ਼ੀ ਕਰ ਲਈ। ਉਸ ਨੇ ਚਾਦਰ ਨਾਲ ਫਾਹਾ ਲੈ ਲਿਆ। ਅਨੁਜ ਨੂੰ ਬੇਹੱਦ ਗੰਭੀਰ ਹਾਲਤ ‘ਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Spread the love