ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੰਬਈ ਪਰਤਿਆ

ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਸਮੱਸਿਆ ਕਾਰਨ ਅੱਜ ਸਵੇਰੇ ਮੁੰਬਈ ਪਰਤ ਆਇਆ। ਤਕਨੀਕੀ ਖਰਾਬੀ ਕਾਰਨ ਬੋਇੰਗ 777 ਜਾਂਚ ਲਈ ਮੁੰਬਈ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ। ਏਅਰਈਨ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਨਿਊਯਾਰਕ ਲਈ ਏਆਈ119 ਮਾਮੂਲੀ ਤਕਨੀਕੀ ਸਮੱਸਿਆ ਦੇ ਕਾਰਨ ਪਰਤਿਆ ਅਤੇ ਮੁਸਾਫਰਾਂ ਅਤੇ ਚਾਲਕ ਦਲ ਦੀ ਸੁਰੱਖਿਆ ਦੇ ਹਿੱਤ ਵਿੱਚ ਇਹ ਕਦਮ ਚੁੱਕਿਆ ਗਿਆ।’

Spread the love