ਦਿੱਲੀ ਦੇ ਪੰਜ ਤਾਰਾ ਹੋਟਲ ਵਿੱਚ ਭਾਰਤੀ ਮੂਲ ਦੀ ਅਮਰੀਕੀ ਔਰਤ ਨਾਲ ਜਬਰ ਜਨਾਹ

ਦਿੱਲੀ ਦੇ ਇੱਕ ਪੰਜ ਤਾਰਾ ਹੋਟਲ ਵਿੱਚ 42 ਸਾਲਾਂ ਭਾਰਤੀ ਮੂਲ ਦੀ ਅਮਰੀਕੀ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਚਾਣਕਿਆਪੁਰੀ ਇਲਾਕੇ ‘ਚ ਔਰਤ ਨੇ ਥਾਣੇ ‘ਚ ਇਕ ਪ੍ਰਾਈਵੇਟ ਕੰਪਨੀ ਦੇ ਸੀਈਓ ‘ਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਚੱਲ ਰਹੀ ਹੈ।

Spread the love