ਅਨਮੋਲ ਬਿਸ਼ਨੋਈ ਦੇ ਸਿਰ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ

ਲਾਰੇਂਸ ਬਿਸ਼ਨੋਈਗੈਂਗ ਬਾਬਾ ਸਿੱਦੀਕੀ ਦੇ ਕਤਲ ਅਤੇ ਸਲਮਾਨ ਖਾਨ ਖਿਲਾਫ ਸਾਜ਼ਿਸ਼ ਰਚਣ ਦੀਆਂ ਖਬਰਾਂ ਕਾਰਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ।  NIA ਨੇ ਲਾਰੇਂਸ ਦੇ ਭਰਾ ਅਨਮੋਲ ਬਿਸ਼ਨੋਈ ਦੇ ਸਿਰ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

Spread the love