ਨਵੀਂ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਐਲਾਨ

ਪੰਜਾਬ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਮਾਘੀ ਮੇਲੇ ’ਤੇ ਨਵੀਂ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਐਲਾਨ ਕਰ ਦਿੱਤਾ ਹੈ, ਇਸ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਹੀ ਹੋਣਗੇ,

Spread the love