ਪੰਜਾਬ ‘ਚ ਭਲਕੇ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ’ਤੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ ਭਲਕੇ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਸਾਰੇ ਸਰਕਾਰੀ ਅਦਾਰੇ ਤੇ ਸਕੂਲ ਕਾਲਜ ਬੰਦ ਰਹਿਣਗੇ।

Spread the love