ਚੰਡੀਗੜ੍ਹ ‘ਚ AQI -400 ਦੇ ਪਾਰ

ਚੰਡੀਗੜ੍ਹ ਅਤੇ ਪੰਜਾਬ ਵਿੱਚ ਧੂੰਏਂ ਨੇ ਲਗਾਤਾਰ ਲੋਕਾਂ ਦਾ ਦਮ ਘੁੱਟਿਆ ਹੋਇਆ ਹੈ। ਚੰਡੀਗੜ੍ਹ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਸੈਕਟਰ 22 ਵਿੱਚ ਸਭ ਤੋਂ ਵੱਧ AQI 405 ਦਰਜ ਕੀਤਾ ਗਿਆ। ਜਦੋਂਕਿ ਏਕਿਊਆਈ ਸੈਕਟਰ 25 ਵਿੱਚ 339 ਅਤੇ ਸੈਕਟਰ 53 ਵਿੱਚ 390 ਤੱਕ ਪਹੁੰਚ ਗਿਆ।

Spread the love