ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 35 ਮੌਤਾਂ

ਕੁਵੈਤ ਵਿੱਚ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟ ਤੋਂ ਘੱਟ 35 ਵਿਅਕਤੀਆਂ ਦੀ ਮੌਤ ਹੋ ਗਈ| ਕੁਵੈਤ ਨਿਊਜ਼ ਏਜੰਸੀ ਨੇ ਦੱਸਿਆ ਕਿ ਅੱਜ ਸਵੇਰੇ ਦੱਖਣੀ ਮੰਗਾਫ਼ ਜ਼ਿਲ੍ਹੇ ’ਚ ਇਮਾਰਤ ‘ਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਜਾਰੀ

Spread the love