ਆਤਿਸ਼ੀ ਦਿੱਲੀ ਦੀ ਮੁੱਖ ਮੰਤਰੀ ਬਣੀ

ਆਤਿਸ਼ੀ ਨੇ ਸ਼ਨੀਵਾਰ ਨੂੰ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਰਾਜ ਨਿਵਾਸ ਵਿਖੇ ਐਲਜੀ ਵਿਨੈ ਸਕਸੈਨਾ ਨੇ ਸਹੁੰ ਚੁਕਾਈ। ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਅਤੇ ਤੀਜੀ ਮਹਿਲਾ ਮੁੱਖ ਮੰਤਰੀ ਬਣੀ। ਉਨ੍ਹਾਂ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਰਹਿ ਚੁੱਕੇ ਹਨ।

Spread the love