ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਜਿੱਤਿਆ ਸਿਡਨੀ ਟੈਸਟ, 1-3 ਨਾਲ ਸੀਰੀਜ਼ ਹਾਰਿਆ ਭਾਰਤ

ਆਸਟ੍ਰੇਲੀਆ ਨੇ ਸਿਡਨੀ ‘ਚ ਭਾਰਤ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਪੰਜਵਾਂ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਇਸ ਨਾਲ ਉਸ ਨੇ ਸੀਰੀਜ਼ ‘ਤੇ 3-1 ਨਾਲ ਕਬਜ਼ਾ ਕਰ ਲਿਆ। ਕੰਗਾਰੂ ਟੀਮ 10 ਸਾਲ ਬਾਅਦ ਭਾਰਤ ਖਿਲਾਫ ਟੈਸਟ ਸੀਰੀਜ਼ ਜਿੱਤਣ ‘ਚ ਸਫਲ ਰਹੀ ਹੈ। ਉਸਨੇ 2014-15 ਤੋਂ ਬਾਅਦ ਬਾਰਡਰ-ਗਾਵਸਕਰ ਟਰਾਫੀ ਜਿੱਤੀ ਹੈ।

Spread the love