26.5 C
Ontario
- Advertisement -spot_img

AUTHOR NAME

OPN Team

3634 POSTS
0 COMMENTS

ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਦੇ ਕਤਲ ਕੇਸ ‘ਚ ਸ਼ਾਮਲ ਤੀਜੇ ਮੁਲਜ਼ਮ ਦੀ ਕੀਤੀ ਪਛਾਣ

ਮੁੰਬਈ ਪੁਲਿਸ (Mumbai Police) ਨੇ ਸਾਬਕਾ ਮੰਤਰੀ ਬਾਬਾ ਸਿੱਦੀਕੀ (Former Minister Baba Siddiqui) ਦੇ ਕਤਲ ਕੇਸ ਵਿੱਚ ਸ਼ਾਮਲ ਤੀਜੇ ਮੁਲਜ਼ਮ ਦੀ ਪਛਾਣ ਕਰ ਲਈ...

ਬਾਲੀਵੁੱਡ ਸਿਤਾਰਿਆਂ ਦੇ ਨਜ਼ਦੀਕੀ ਬਾਬਾ ਸਿੱਦੀਕ ਦਾ ਕਤਲ

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕ ਨੂੰ ਸ਼ਨੀਵਾਰ ਰਾਤ ਕਰੀਬ 9.30 ਵਜੇ ਮੁੰਬਈ ਦੇ ਖੇਰ ਨਗਰ ਵਿੱਚ ਉਸਦੇ...

ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ਉਤੇ ਫਾਇਰਿੰਗ

ਲੁਧਿਆਣਾ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਦੀ ਕਾਰ ਉਤੇ ਫਾਇਰਿੰਗ ਕੀਤੀ ਗਈ ਹੈ।ਪੁਲਿਸ ਨੇ ਕਿਹਾ ਕਿ ਫਿਲਹਾਲ ਉਹ ਇਸ...

24 ਪੰਚਾਇਤਾਂ ਦੀ ਚੋਣ ਰੱਦ

ਸਟੇਟ ਚੋਣ ਕਮਿਸ਼ਨ ਦੇ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ 24 ਪੰਚਾਇਤਾਂ ਦੀ ਚੋਣ ਬੇਨਿਯਮੀਆਂ ਕਾਰਨ ਰੱਦ ਕਰ ਦਿੱਤੀ ਹੈ। ਹੁਣ ਇਨ੍ਹਾਂ ਗ੍ਰਾਮ ਪੰਚਾਇਤਾਂ...

PM ਮੋਦੀ ਵੱਲੋਂ ਭੇਟ ਸੋਨੇ ਦਾ ਮੁਕਟ ਮੰਦਰ ’ਚੋਂ ਚੋਰੀ

ਬੰਗਲਾਦੇਸ਼ ਦੇ ਜੇਸ਼ੋਰੇਸ਼ਵਰੀ ਕਾਲੀ ਮੰਦਰ (ਸਤਖੀਰਾ) ਵਿਚੋਂ ਮਾਤਾ ਕਾਲੀ ਦਾ ਉਹ ਸੋਨੇ ਦਾ ਮੁਕਟ ਚੋਰੀ ਹੋ ਗਿਆ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਪੰਚਾਇਤ ਚੋਣਾਂ: ਹਾਈ ਕੋਰਟ ਵੱਲੋਂ ਪਟੀਸ਼ਨਾਂ ’ਤੇ ਸੁਣਵਾਈ ਸੋਮਵਾਰ ਨੂੰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ’ਚ ਹੋਈਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਦਾਇਰ ਪਟੀਸ਼ਨਾਂ ’ਤੇ ਹੁਣ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ਅਦਾਲਤ ਵਿੱਚ...

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੜਕਾਂ ਜਾਮ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਦਿੱਲੀ ਦੇ ਕਿਸਾਨ ਅੰਦੋਲਨ ਵਾਂਗੂ ਝੋਨੇ ਦੀ ਖ਼ਰੀਦ ’ਚ ਅੜਿੱਕਿਆਂ ਕਾਰਨ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਸਾਂਝੇ ਸੰਘਰਸ਼...

ਭਾਨਾ ਸਿੱਧੂ ਦੇ ਖਿਲਾਫ਼ ਪਰਚਾ ਦਰਜ, ਪੜ੍ਹੋ ਕੀ ਹੈ ਮਾਮਲਾ

ਯੂਟਿਊਬਰ ਭਾਨਾ ਸਿੱਧੂ ਖ਼ਿਲਾਫ ਪਟਿਆਲਾ ਦੇ ਸਦਰ ਥਾਣੇ ਵਿਚ ਪਰਚਾ ਦਰਜ ਹੋਇਆ ਹੈ। ਸ਼ਿਕਾਇਤ ਕਰਤਾ ਪੂਨਮ ਸੁਆਮੀ ਨੇ ਭਾਨਾ ਸਿੱਧੂ ਅਤੇ ਉਸਦੇ ਸਾਥੀਆਂ 'ਤੇ...

ਨੋਏਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ

ਰਤਨ ਟਾਟਾ ਦੀ ਮੌਤ ਤੋਂ ਬਾਅਦ ਸਮੂਹ ਦੇ ਸਭ ਤੋਂ ਵੱਡੇ ਹਿੱਸੇਦਾਰ 'ਟਾਟਾ ਟਰੱਸਟ' ਦੀ ਕਮਾਨ ਮਤਰੇਏ ਭਰਾ ਨੋਏਲ ਟਾਟਾ ਨੂੰ ਸੌਂਪ ਦਿੱਤੀ ਗਈ...

ਕੋਲੇ ਦੀਆਂ ਖਾਣਾਂ ’ਤੇ ਹੋਏ ਹਮਲੇ ਵਿੱਚ 20 ਹਲਾਕ

ਬਲੋਚਿਸਤਾਨ ਸੂਬੇ ਵਿਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਵੱਲੋਂ ਕੋਲੇ ਦੀਆਂ ਖਾਣਾਂ ’ਤੇ ਸ਼ੁੱਕਰਵਾਰ ਤੜਕਸਾਰ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਘੱਟੋ-ਘੱਟ 20 ਖਾਣ ਮਜ਼ਦੂਰਾਂ...

Latest news

- Advertisement -spot_img