ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਨਵੇਂ ਵਾਰਸ ਦਾ ਐਲਾਨ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ  ਸਿੰਘ ਢਿੱਲੋਂ ਵੱਲੋਂ ਨਵੇਂ ਵਾਰਸ ਦਾ ਐਲਾਨ ਕੀਤਾ ਗਿਆ ਹੈ। ਹੁਣ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਹੋਣਗੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਹਨ।

Spread the love