ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਤੀਜੇ , ਦਾਦੂਵਾਲ ਹਾਰੇ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਤੀਜਿਆਂ ਵਿੱਚ ਵੱਡਾ ਉਲਟਫੇਰ ਹੋਇਆ ਹੈ ਵਾਰਡ ਨੰਬਰ 35 ਹੌਟ ਸੀਟ ਕਾਲਾਂਵਾਲੀ ਤੋਂ ਬਲਜੀਤ ਸਿੰਘ ਦਾਦੂਵਾਲ 1571 ਵੋਟਾਂ ਨਾਲ ਚੋਣ ਹਾਰ ਗਏ ਹਨ, ਉਨ੍ਹਾਂ ਨੂੰ ਪਿੰਡ ਕਾਲਾਂਵਾਲੀ ਦੇ ਵਸਨੀਕ 28 ਸਾਲਾ ਐਡਵੋਕੇਟ ਭਾਈ ਵਿੰਦਰ ਸਿੰਘ ਖਾਲਸਾ ਨੇ ਹਰਾਇਆ ਹੈ।

Spread the love