ਬਾਬੂ ਸੂਰਤ ਸਿੰਘ ਖਾਲਸਾ ਦਾ ਦਿਹਾਂਤ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਦਾ ਅਮਰੀਕਾ ‘ਚ ਦਿਹਾਂਤ ਹੋ ਗਿਆ ਹੈ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭੁੱਖ ਹੜਤਾਲ ਕੀਤੀ ਸੀ ।

Spread the love