ਜੰਮੂ-ਕਸ਼ਮੀਰ: ਅੱਤਵਾਦੀਆਂ ਵਲੋਂ ਸੇਵਾਮੁਕਤ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ

ਮਸਜਿਦ ਵਿਚ ਅਜ਼ਾਨ ਦੀ ਨਮਾਜ਼ ਅਦਾ ਕਰਦੇ ਸਮੇਂ ਗੈਂਟਮੁੱਲਾ, ਸ਼ੇਰੀ ਬਾਰਾਮੂਲਾ ਵਿਖੇ ਇਕ ਸੇਵਾਮੁਕਤ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ਦਾ ਅੱਤਵਾਦੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ ।

Spread the love