ਬਠਿੰਡਾ: ਭਿਆਨਕ ਕਾਰ ਹਾਦਸੇ ‘ਚ MBBS ਦੇ 2 ਵਿਦਿਆਰਥੀਆਂ ਦੀ ਮੌਤ

ਬਠਿੰਡਾ ‘ਚ ਬੀਤੀ ਰਾਤ ਮਾਲ ਰੋਡ ਉੱਤੇ ਡਿਵਾਈਡਰ ਨਾਲ ਕਾਰ ਟਕਰਾਉਣ ਕਰਕੇ ਵੱਡਾ ਹਾਦਸਾ ਵਾਪਰਿਆ। ਕਾਰ ਸਵਾਰ ਚਾਰ ਲੋਕਾਂ ਵਿੱਚੋਂ ਦੋ ਲੋਕਾਂ ਦੀ ਮੌਤ ਹੋ ਗਈ। ਚਾਰੋ ਨੌਜਵਾਨ ਬਠਿੰਡਾ ਦੇ ਆਦੇਸ਼ ਮੈਡੀਕਲ ਯੂਨੀਵਰਸਿਟੀ ਵਿੱਚ ਐਮਬੀਬੀਐਸ ਡਾਕਟਰੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਤੀਜੇ ਵਿਦਿਆਰਥੀ ਦੀ ਹਾਲਤ ਵੀ ਨਾਜੁਕ ਦੱਸੀ ਜਾ ਰਹੀ ਹੈ । ਕਾਰ ਤੇਜ਼ ਹੋਣ ਕਾਰਨ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬਿਲਕੁਲ ਖਤਮ ਹੋ ਗਈ ।

Spread the love