ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਨੂੰ ਵੱਡੀ ਰਾਹਤ

ਬਰਗਾੜੀ ਬੇਅਦਬੀ ਕਾਂਡ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਹੇਠਲੀ ਅਦਾਲਤ ‘ਚ ਚੱਲਦੀ ਕਾਰਵਾਈ ਤੇ ਰੋਕ ਲਾ ਦਿੱਤੀ ਹੈ।ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਜਿਸ ਮਾਮਲੇ ਨੂੰ ਸੁਣਵਾਈ ਲਈ ਹਾਈਕੋਰਟ ਨੇ ਵੱਡੇ ਬੈਂਚ ਕੋਲ ਭੇਜਣ ਦੇ ਆਦੇਸ਼ ਦਿੱਤੇ ਹਨ।

Spread the love