ਸਸਪੈਂਡ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ

ਹਾਈਕੋਰਟ ਵੱਲੋਂ ਸਸਪੈਂਡ IG ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ।ਹਾਈਕੋਰਟ ਨੇ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਸਪੈਂਡ ਕੀਤੇ ਜਾਣ ਦੇ ਆਦੇਸ਼ ਰੱਦ ਕਰਨ ਦੇ ਹੁਕਮ ਦਿੱਤੇ ਹਨ।ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਕੋਟਕਪੂਰਾ ਤੇ ਬਹਿਬਲ ਕਲਾਂ ਫਾਇਰਿੰਗ ਮਾਮਲੇ ‘ਚ FIR ਦਰਜ ਕੀਤੀ ਗਈ ਸੀ। FIR ਦਰਜ ਹੋਣ ਤੋਂ ਬਾਅਦ ਉਮਰਾਨੰਗਲ ਨੂੰ ਸਸਪੈਂਡ ਕੀਤਾ ਗਿਆ ਸੀ।

Spread the love