ਭਾਜਪਾ ਨੇ ਪੰਜਾਬ ‘ਚ 3 ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ਲਈ ਤਿੰਨ ਹੋਰ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਬਠਿੰਡਾ ਤੋਂ ਪਰਮਪਾਲ ਕੌਰ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਹੁਸਿਆਰਪੁਰ ਤੋਂ ਅਨਿਤਾ ਓਮ ਪ੍ਰਕਾਸ਼ ਨੂੰ ਭਾਜਪਾ ਨੇ ਉਮੀਦਵਾਰ ਬਣਾਇਆ ਹੈ।

Spread the love