ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਅੱਜ ਪੰਜਾਬ ਦੀਆਂ ਤਿੰਨ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਆਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਟਿਕਟ ਦਿੱਤੀ ਹੈ। ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਤੋਂ ਅਜੇ ਉਮੀਦਵਾਰ ਦਾ ਐਲਾਨ ਕਰਨਾ ਬਾਕੀ ਹੈ।

Spread the love